12.4 C
Alba Iulia
Wednesday, May 1, 2024

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

Must Read


ਭੁਬਨੇਸ਼ਵਰ, 29 ਜਨਵਰੀ

ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਭ ਕਿਸ਼ੋਰ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ। ਸਥਾਨਕ ਲੋਕਾਂ ਨੇ ਮੰਤਰੀ ‘ਤੇ ਗੋਲੀਆਂ ਚਲਾਉਣ ਵਾਲੇ ਏਐੱਸਆਈ ਗੋਪਾਲ ਦਾਸ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -