12.4 C
Alba Iulia
Thursday, May 2, 2024

‘ਪਠਾਨ’ ਨੇ ਚੌਥੇ ਦਿਨ ਤੱਕ ਚਾਰ ਸੌ ਕਰੋੜ ਰੁਪਏ ਕਮਾਏ

Must Read


ਮੁੰਬਈ: ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਨੇ ਬੌਕਸ ਆਫਿਸ ‘ਤੇ ਲਗਾਤਾਰ ਰਿਕਾਰਡ ਤੋੜਦਿਆਂ ਚੌਥੇ ਦਿਨ ਤੱਕ 429 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਣਕਾਰੀ ਅੱਜ ਯਸ਼ ਰਾਜ ਫਿਲਮਜ਼ (ਵਾਈਆਰਐੱਫ) ਨੇ ਸਾਂਝੀ ਕੀਤੀ ਹੈ।

‘ਪਠਾਨ’ ਲੰਘੇ ਬੁੱਧਵਾਰ ਨੂੰ ਤਾਮਿਲ ਤੇ ਤੇਲਗੂ ਵਿੱਚ ਵੀ ਰਿਲੀਜ਼ ਹੋਈ ਸੀ। ਫਿਲਮ ਨੇ ਚੌਥੇ ਦਿਨ ਵੀ 100 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਕੰਪਨੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਫਿਲਮ ਨੇ 52 ਕਰੋੜ ਰੁਪਏ ਕਮਾਈ ਕੀਤੀ ਹੈ, ਜਿਸ ਨਾਲ ਫਿਲਮ ਦੀ ਕੁੱਲ ਕਮਾਈ 116 ਕਰੋੜ ਰੁਪਏ ਹੋ ਗਈ ਹੈ। ਚਾਰ ਸਾਲਾਂ ਬਾਅਦ ਸ਼ਾਹਰੁਖ ਖਾਨ ਦੀ ਸਭ ਤੋਂ ਵੱਡੀ ਫਿਲਮ ‘ਪਠਾਨ’ ਰਿਲੀਜ਼ ਹੋਈ ਹੈ, ਜਿਸ ਨੇ ਆਪਣੇ ਪਹਿਲੇ ਦਿਨ ਹੀ 106 ਕਰੋੜ, ਦੂਜੇ ਦਿਨ 113.6 ਕਰੋੜ ਅਤੇ ਤੀਜੇ ਦਿਨ 90 ਕਰੋੜ ਦੀ ਕਮਾਈ ਕੀਤੀ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -