12.4 C
Alba Iulia
Wednesday, May 1, 2024

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

Must Read


ਨਵੀਂ ਦਿੱਲੀ, 31 ਜਨਵਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 ‘ਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰੇਗੀ, ਜਦਕਿ ਮੌਜੂਦਾ ਵਿੱਤੀ ਸਾਲ ‘ਚ ਸੱਤ ਫੀਸਦੀ ਦੀ ਦਰ ਨਾਲ ਵਾਧਾ ਹੋਵੇਗਾ। ਪਿਛਲੇ ਵਿੱਤੀ ਸਾਲ ‘ਚ ਵਿਕਾਸ ਦਰ 8.7 ਫੀਸਦੀ ਸੀ। ਸਰਵੇਖਣ ‘ਚ ਕਿਹਾ ਗਿਆ ਹੈ ਕਿ ਭਾਰਤ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵਧਣੀ ਆਰਥਿਕਤਾ ਬਣੀ ਰਹੇਗੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -