12.4 C
Alba Iulia
Sunday, May 12, 2024

ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੋਇਆ: ਕੇਜਰੀਵਾਲ

Must Read


ਨਵੀਂ ਦਿੱਲੀ, 12 ਫਰਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਇਕ ਮੀਡੀਆ ਰਿਪੋਰਟ ਨੂੰ ਟੈਗ ਕਰਦਿਆਂ ਸੁਨੇਹਾ ਦਿੱਤਾ ਕਿ ਪੰਜਾਬ ਵਿੱਚ ਪਹਿਲਾਂ ਗੈਂਗਸਟਰਾਂ ਨੂੰ ਸਿਆਸੀ ਸੁਰੱਖਿਆ ਮਿਲੀ ਹੋਈ ਸੀ ਪਰ ਹੁਣ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਦਿੱਲੀ ਵਿੱਚ ‘ਆਪ’ ਦੀਆਂ ਸਰਕਾਰਾਂ ਹਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -