12.4 C
Alba Iulia
Friday, May 10, 2024

ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਚੈਂਪੀਅਨ

Must Read


ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਇੱਥੇ ਅੱਜ 20ਵਾਂ ਰਾਜ ਪੱਧਰੀ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਿਆਂ ਸਮਾਪਤ ਹੋ ਗਿਆ। ਮੇਜ਼ਬਾਨ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਅਕੈਡਮੀ ਗੜ੍ਹਸ਼ੰਕਰ ਨੇ ਫਾਈਨਲ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 3-1 ਗੋਲਾਂ ਨਾਲ ਹਰਾ ਕੇ ਕਲੱਬ ਵਰਗ ਦਾ ਖ਼ਿਤਾਬ ਆਪਣੇ ਨਾਮ ਕੀਤਾ। ਕਾਲਜ ਵਰਗ ਵਿੱਚ ਪ੍ਰਿੰਸੀਪਲ ਹਰਭਜਨ ਸਿੰਘ ਫੁਟਬਾਲ ਅਕੈਡਮੀ ਮਾਹਿਲਪੁਰ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ 4-2 ਨਾਲ ਸ਼ਿਕਸਤ ਦਿੱਤੀ। ਪਿੰਡ ਵਰਗ ਵਿਚ ਪੱਦੀ ਸੂਰਾ ਸਿੰਘ ਦੀ ਟੀਮ ਚੈਂਪੀਅਨ ਬਣੀ। ‘ਫੇਅਰ ਪਲੇਅ ਟਰਾਫੀ’ ਲਈ ਇੰਟਰਨੈਸ਼ਨਲ ਫੁਟਬਾਲ ਕਲੱਬ ਫਗਵਾੜਾ, ਖਾਲਸਾ ਕਾਲਜ ਗੜ੍ਹਸ਼ੰਕਰ ਤੇ ਪਿੰਡ ਵਰਗ ‘ਚੋਂ ਪਨਾਮ ਦੀ ਟੀਮ ਚੁਣੀ ਗਈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -