12.4 C
Alba Iulia
Tuesday, April 23, 2024

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

Must Read


ਟੋਰਾਂਟੋ, 21 ਫਰਵਰੀ

ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ ‘ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੇ ਕੈਨਡਾ ਦੀ ਆਰਥਿਕਤਾ ‘ਚ ਵੱਡਾ ਯੋਗਦਾਨ ਪਾਇਆ ਹੈ। ਕੈਨੇਡੀਅਨ ਸਰਕਾਰ ਅਨੁਸਾਰ ਵਿਦੇਸ਼ੀ ਵਿਦਿਆਰਥੀ ਆਰਥਿਕਤਾ ਵਿੱਚ ਸਾਲਾਨਾ 15.3 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ ਪਾਉਂਦੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -