12.4 C
Alba Iulia
Monday, April 29, 2024

ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

Must Read


ਵਸ਼ਿੰਗਟਨ, 23 ਫਰਵਰੀ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘ਅਜੈ ਬੰਗਾ ਵਿੱਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ ਕਿ ਉਹ ਸੰਕਟ ਦੇ ਇਸ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰ ਸਕੇ।’ ਮੌਜੂਦਾ ਸਮੇਂ ਅਜੈ ਬੰਗਾ ਜਨਰਲ ਐਟਲਾਂਟਿਕ ਕੰਪਨੀ ਦੇ ਉਪ ਚੇਅਰਮੈਨ ਹਨ। ਉਹ ਮਾਸਟਰਕਾਰਡ ਦੇ ਸੀਈਓ ਤੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਸ੍ਰੀ ਬੰਗਾ ਨੂੰ ਸਾਲ 2016 ਵਿੱਚ ਪਦਮ ਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -