12.4 C
Alba Iulia
Monday, April 29, 2024

ਉੜੀਸਾ: ਪੁਰੀ ’ਚ ਸ਼ਾਪਿੰਗ ਕੰਪਲੈਕਸ ਨੂੰ ਭਿਆਨਕ ਅੱਗ ਕਾਰਨ 40 ਦੁਕਾਨਾਂ ਸੜੀਆਂ ਤੇ 3 ਵਿਅਕਤੀ ਜ਼ਖ਼ਮੀ

Must Read


ਪੁਰੀ, 9 ਮਾਰਚ

ਉੜੀਸਾ ਦੇ ਪੁਰੀ ਜ਼ਿਲ੍ਹੇ ਵਿੱਚ ਸ਼ਾਪਿੰਗ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਾਰੀਆਂ 40 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਤੇ 3 ਵਿਅਕਤੀ ਜ਼ਖ਼ਮੀ ਹੋ ਗਏ। ਬੁੱਧਵਾਰ ਰਾਤ ਕਰੀਬ 9 ਵਜੇ ਗ੍ਰੈਂਡ ਰੋਡ ‘ਤੇ ਸਥਿਤ ਲਕਸ਼ਮੀ ਮਾਰਕੀਟ ਕੰਪਲੈਕਸ ਦੀ ਪਹਿਲੀ ਮੰਜ਼ਿਲ ‘ਤੇ ਕੱਪੜੇ ਦੀ ਦੁਕਾਨ ‘ਚ ਅੱਗ ਲੱਗ ਗਈ ਅਤੇ ਫਿਰ ਆਲੇ-ਦੁਆਲੇ ‘ਚ ਫੈਲ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਭੇਜੀਆਂ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -