12.4 C
Alba Iulia
Monday, April 29, 2024

ਅਹਿਮਦਾਬਾਦ ਟੈਸਟ: ਆਸਟਰੇਲੀਆ ਨੇ ਭਾਰਤ ਖ਼ਿਲਾਫ਼ ਪਹਿਲੀ ਪਾਰੀ ’ਚ ਬਣਾਈਆਂ 480 ਦੌੜਾਂ

Must Read


ਅਹਿਮਦਾਬਾਦ, 10 ਮਾਰਚ

ਆਸਟਰੇਲੀਆ ਨੇ ਭਾਰਤ ਦੇ ਖ਼ਿਲਾਫ਼ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ਵਿੱਚ 480 ਦੌੜਾਂ ਬਣਾਈਆਂ। ਆਸਟਰੇਲੀਆ ਲਈ ਉਸਮਾਨ ਖਵਾਜਾ ਨੇ 180 ਅਤੇ ਕੈਮਰੂਨ ਗ੍ਰੀਨ ਨੇ 114 ਦੌੜਾਂ ਬਣਾਈਆਂ। ਭਾਰਤ ਲਈ ਰਵੀਚੰਦਰਨ ਅਸ਼ਵਿਨ ਨੇ ਛੇ ਅਤੇ ਮੁਹੰਮਦ ਸ਼ਮੀ ਨੇ ਦੋ ਵਿਕਟਾਂ ਲਈਆਂ। ਇਸ ਦੌਰਾਨ ਭਾਰਤ ਨੇ ਆਪਣੀ ਪਹਿਲੀ ਪਾਰੀ ‘ਚ ਅੱਜ ਦੀ ਖੇਡ ਖਤਮ ਹੋਣ ਤੱਕ ਬਗ਼ੈਰ ਕੋਈ ਵਿਕਟ ਗੁਆਏ 36 ਦੌੜਾਂ ਬਣਾਈਆਂ ਸਨ ਤੇ ਉਹ ਹਾਲੇ ਆਸਟਰੇਲੀਆ ਤੋਂ 444 ਦੌੜਾਂ ਪਿੱਛੇ ਹੈ। ਭਾਰਤ ਵੱਲੋਂ ਰੋਹਿਤ ਸ਼ਰਮਾ 17 ਤੇ ਸ਼ੁਭਮਨ ਗਿੱਲ 18 ਦੌੜਾਂ ਬਣਾ ਕੇ ਖੇਡ ਰਹੇ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -