12.4 C
Alba Iulia
Wednesday, May 1, 2024

ਆਸਕਰ ਪੁਰਸਕਾਰਾਂ ’ਤੇ ਐਵਰੀਥਿੰਗ ਐਵਰੀਵੇਅਰ ਆਲ ਐੱਟ ਵਨਸ’ ਨੇ ਹੂੰਝਾ ਫੇਰਿਆ

Must Read


ਲਾਸ ਏਂਜਲਸ (ਅਮਰੀਕਾ), 13 ਮਾਰਚ

ਇਸ ਸਾਲ ਆਸਕਰ ਐਵਾਰਡਜ਼ ‘ਤੇ ‘ਐਵਰੀਥਿੰਗ ਐਵਰੀਵੇਅਰ ਆਲ ਐੱਟ ਵਨਸ’ ਦਾ ਦਬਦਬਾ ਰਿਹਾ। ਸਰਵੋਤਮ ਫਿਲਮ ਜਿੱਤਣ ਤੋਂ ਇਲਾਵਾ ਇਸ ਲਈ ਡੇਨੀਅਲ ਕਵਾਨ ਅਤੇ ਡੈਨੀਅਲ ਸਕੈਨਰਟ ਨੂੰ ਸਰਵੋਤਮ ਨਿਰਦੇਸ਼ਕ ਚੁਣਿਆ ਗਿਆ ਅਤੇ ਫਿਲਮ ਦੀ ਅਭਿਨੇਤਰੀ ਮਿਸ਼ੇਲ ਯੋਹ ਨੇ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਜਿੱਤਿਆ। ਇਸੇ ਫਿਲਮ ਲਈ ਹੁਏ ਕਵਾਨ ਨੇ ਸਰਵੋਤਮ ਸਹਾਇਕ ਅਦਾਕਾਰ ਦੀ ਸ਼੍ਰੇਣੀ ਵਿੱਚ ਪੁਰਸਕਾਰ ਜਿੱਤਿਆ ਅਤੇ ਜੈਮੀ ਲੀ ਕਰਟਿਸ ਨੇ ਸਰਵੋਤਮ ਸਹਾਇਕ ਅਭਿਨੇਤਰੀ ਸ਼੍ਰੇਣੀ ਵਿੱਚ ਪੁਰਸਕਾਰ ਜਿੱਤਿਆ।

ਬ੍ਰੈਂਡਨ ਫਰੇਜ਼ਰ

ਦੂਜੇ ਪਾਸੇ ਬ੍ਰੈਂਡਨ ਫਰੇਜ਼ਰ ਨੂੰ ਫਿਲਮ ‘ਦਿ ਵ੍ਹੇਲ’ ਲਈ ਸਰਵੋਤਮ ਅਦਾਕਾਰ ਦਾ ਐਵਾਰਡ ਮਿਲਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -