12.4 C
Alba Iulia
Sunday, May 5, 2024

ਭਾਰਤ ਦੀ ‘ਦਿ ਐਲੀਫੈਂਟ ਵਿਸਪਰਜ਼’ ਨੇ ਜਿੱਤਿਆ ਸਰਵੋਤਮ ਡਾਕੂਮੈਂਟਰੀ ਆਸਕਰ ਪੁਰਸਕਾਰ

Must Read


ਲਾਸ ਏਂਜਲਸ (ਅਮਰੀਕਾ), 13 ਮਾਰਚ

ਤਾਮਿਲ ਭਾਸ਼ਾ ਦੀ ਦਸਤਾਵੇਜ਼ੀ ਫਿਲਮ ‘ਦਿ ਐਲੀਫੈਂਟ ਵਿਸਪਰਜ਼’ ਨੇ ‘ਡਾਕੂਮੈਂਟਰੀ ਸ਼ਾਰਟ ਸਬਜੈੱਕਟ’ ਸ਼੍ਰੇਣੀ ਵਿੱਚ ਭਾਰਤ ਦਾ ਪਹਿਲਾ ਆਸਕਰ ਜਿੱਤਿਆ ਹੈ। ਓਟੀਟੀ ਪਲੇਟਫਾਰਮ ‘ਨੈੱਟਫਲਿਕਸ’ ਦੀ ਇਹ ਦਸਤਾਵੇਜ਼ੀ ਦਾ ਨਿਰਦੇਸ਼ਨ ਕਾਰਤਿਕੀ ਗੋਂਸਾਲਵੇਜ਼ ਨੇ ਕੀਤਾ ਹੈ। ਕਾਰਤੀਕੀ ਗੋਂਸਾਲਵੇਜ਼ ਨੇ ਪੁਰਸਕਾਰ ਸਵੀਕਾਰ ਕਰਦੇ ਹੋਏ, ਇਸ ਨੂੰ ਆਪਣੀ ਮਾਤ ਭੂਮੀ ਭਾਰਤ ਨੂੰ ਸਮਰਪਿਤ ਕੀਤਾ।ਗੋਂਸਾਲਵੇਜ਼ ਨੇ ਅਕੈਡਮੀ ਐਵਾਰਡ ਲਈ ਨਿਰਮਾਤਾ ਗੁਨੀਤ ਮੋਂਗਾ ਤੇ ਉਨ੍ਹਾਂਦੇ ਪਰਿਵਾਰ ਦਾ ਧੰਨਵਾਦ ਕੀਤਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -