12.4 C
Alba Iulia
Sunday, May 5, 2024

ਆਲ ਇੰਡੀਆ ਟੂਰਨਾਮੈਂਟ: ਵਾਲੀਬਾਲ ਤੇ ਅਥਲੈਟਿਕ ਟਰਾਇਲ ਭਲਕੇ

Must Read


ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ, ਤੱਕ ਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੀ ਚੋਣ ਲਈ ਟਰਾਇਲ 14 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿੱਚ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ ਵਿੱਚ ਸ਼ਾਮਲ ਕਾਮੇ, ਜਨਤਕ ਖੇਤਰ ਦੇ ਬੈਂਕ, ਦਫ਼ਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ, ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ‘ਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐੱਨਓਸੀ ਲੈਣ ਮਗਰੋਂ ਭਾਗ ਲੈ ਸਕਦੇ ਹਨ। -ਟਨਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -