12.4 C
Alba Iulia
Thursday, April 18, 2024

ਮੱਧ ਪ੍ਰਦੇਸ਼ ਦੀ ਜਨਤਾ ਜੇ ‘ਆਪ’ ਨੂੰ ਸੱਤਾ ’ਚ ਲਿਆਉਂਦੀ ਹੈ ਤਾਂ ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ: ਕੇਜਰੀਵਾਲ

Must Read


ਭੁਪਾਲ, 14 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਵੀ ਸਨ। ਇੱਥੇ ਭੇਲ ਦੇ ਦੁਸਹਿਰਾ ਮੈਦਾਨ ਵਿੱਚ ਜਨਤਕ ਮੀਟਿੰਗ ਦੌਰਾਨ ਸ੍ਰੀ ਕੇਜਰੀਵਾਲ ਨੇ ਇਹ ਵੀ ਐਲਾਨ ਕੀਤਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰੇਗੀ ਅਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗੀ। ਉਨ੍ਹਾਂ ਕਿਹਾ,’ਮੈਂ ਦਿੱਲੀ ਅਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ਵਿੱਚ ਮੁਫਤ ਬਿਜਲੀ ਦਿਆਂਗਾ।’ ਉਨ੍ਹਾਂ ਨੇ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰਾਂ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਇਆ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -