12.4 C
Alba Iulia
Sunday, May 26, 2024

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਦੀ ਰਫ਼ਤਾਰ ‘ਸੁਸਤ’ ਨਹੀਂ: ਸੁਪਰੀਮ ਕੋਰਟ

Must Read


ਨਵੀਂ ਦਿੱਲੀ, 14 ਮਾਰਚ

ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨਾਲ ਸਬੰਧਤ ਜਾਣਕਾਰੀ ਦਿੰਦੇ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੇਸ ਦੀ ਸੁਣਵਾਈ ‘ਹੌਲੀ’ ਨਾਲ ਚੱਲ ਰਹੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਮੁਲਜ਼ਮ ਹੈ। ਇਸ ਹਿੰਸਾ ਵਿੱਚ ਅੱਠ ਵਿਅਕਤੀਆਂ ਦੀ ਜਾਨ ਗਈ ਸੀ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਭਾਵੇਂ ਇਸ ਮਾਮਲੇ ਦੀ ਸੁਣਵਾਈ ਉਸ ਦੀ ਨਿਗਰਾਨੀ ਹੇਠ ਨਹੀਂ ਕੀਤੀ ਜਾ ਰਹੀ ਹੈ ਪਰ ਉਹ ਇਸ ਦੀ ਅਸਿੱਧੇ ਤੌਰ ‘ਤੇ ਨਿਗਰਾਨੀ ਕਰ ਰਹੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -