12.4 C
Alba Iulia
Tuesday, April 30, 2024

ਮਸਤੂਆਣਾ ਸਾਹਿਬ: ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਬੈਸਟ ਅਥਲੀਟ ਚੁਣੇ

Must Read


ਐੱਸਐੱਸ ਸੱਤੀ

ਮਸਤੂਆਣਾ ਸਾਹਿਬ, 15 ਮਾਰਚ

ਅਕਾਲ ਡਿਗਰੀ ਕਾਲਜ ਅਤੇ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਹੇਠ ਪ੍ਰਬੰਧਕੀ ਸਕੱਤਰ ਡਾ. ਸੁਖਜੀਤ ਸਿੰਘ ਘੁਮਾਣ ਦੀ ਨਿਗਰਾਨੀ ਅਤੇ ਸਮੂਹ ਸਟਾਫ ਦੇ ਸਹਿਯੋਗ ਸਦਕਾ ਹੋਈ ਕਾਲਜ ਦੀ ਸਾਲਾਨਾ ਅਥਲੈਟਿਕ ਮੀਟ ਦੌਰਾਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਦੇ ਖਿਡਾਰੀਆਂ ਨੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ, ਜਦੋਂਕਿ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਹਾਊਸ ਦੇ ਖਿਡਾਰੀ ਦੂਸਰੇ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਦੇ ਖਿਡਾਰੀ ਤੀਸਰੇ ਸਥਾਨ ‘ਤੇ ਰਹੇ। ਇਸ ਅਥਲੈਟਿਕ ਮੀਟ ਦੌਰਾਨ ਲੜਕਿਆਂ ਵਿਚੋਂ ਲਵਪ੍ਰੀਤ ਅਤੇ ਲੜਕੀਆਂ ‘ਚੋਂ ਹਰਪ੍ਰੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। ਇਸ ਅਥਲੈਟਿਕ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪਾਵਰਕੌਮ ਤੋਂ ਇੰਜਨੀਅਰ ਸੁਖਵੰਤ ਸਿੰਘ ਧੀਮਾਨ ਨੇ ਕੀਤਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -