12.4 C
Alba Iulia
Thursday, May 9, 2024

ਅਸੀਂ ਕਾਨੂੰਨ ਤਹਿਤ ਲੜਾਂਗੇ ਤੇ ਰਾਹੁਲ ਸੱਚ ਬੋਲਦੇ ਰਹਿਣਗੇ: ਕਾਂਗਰਸ

Must Read


ਨਵੀਂ ਦਿੱਲੀ, 23 ਮਾਰਚ

ਕਾਂਗਰਸ ਨੇ ਕਿਹਾ ਕਿ ਉਹ ਕਾਨੂੰਨ ਦੇ ਰਾਜ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਇਹ ਲੜਾਈ ਕਾਨੂੰਨ ਤਹਿਤ ਲੜੀ ਜਾਵੇਗੀ। ਉਸ ਦੇ ਸਾਬਕਾ ਪ੍ਰਧਾਨ ਬਿਨਾਂ ਕਿਸੇ ਡਰ ਦੇ ਸੱਚ ਬੋਲਦੇ ਰਹਿਣਗੇ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਭਵਨ ਕੰਪਲੈਕਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਪਹਿਲਾਂ ਹੀ ਅੰਦਾਜ਼ਾ ਲਗਾ ਲਿਆ ਸੀ ਪਰ ਅਸੀਂ ਕਾਨੂੰਨ ਅਤੇ ਨਿਆਂਪਾਲਿਕਾ ‘ਤੇ ਵਿਸ਼ਵਾਸ ਰੱਖਣ ਵਾਲੇ ਹਾਂ ਅਤੇ ਕਾਨੂੰਨ ਦੇ ਤਹਿਤ ਲੜਾਂਗੇ।’ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰਾਹੁਲ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਸੱਚ ਬੋਲਦੇ ਰਹਿਣਗੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -