12.4 C
Alba Iulia
Monday, May 6, 2024

ਏਜੀਆਈ ਕ੍ਰਿਕਟ ਲੀਗ ਚੈਂਪੀਅਨਸ਼ਿਪ 31 ਤੋਂ

Must Read


ਜਲੰਧਰ: ਏਜੀਆਈ ਇਨਫਰਾ ਲਿਮਟਿਡ ਜਲੰਧਰ ਵੱਲੋਂ 31 ਮਾਰਚ ਤੋਂ 4 ਅਪਰੈਲ 2023 ਤੱਕ ਜਲੰਧਰ ਦੇ ਕ੍ਰਿਕਟ ਗਰਾਊਂਡ ਹਾਈਟਸ-1 ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹੇ ਵਿੱਚ ਕ੍ਰਿਕਟ ਦੇ ਵਿਕਾਸ ਅਤੇ ਪ੍ਰਮੋਸ਼ਨ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਦੀ ਹੀ ਜ਼ਮੀਨੀ ਪੱਧਰ ਤੋਂ ਕ੍ਰਿਕਟ ਸਿਖਲਾਈ ਕੇਂਦਰ ਖੋਲ੍ਹਿਆ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਛੇ ਟੀਮਾਂ ਭਾਗ ਲੈਣਗੀਆਂ। ਇਲਾਕਾ ਨਿਵਾਸੀਆਂ ਦੀ ਮੰਗ ‘ਤੇ ਫਲੱਡ ਲਾਈਟਾਂ ਹੇਠ ਮੈਚ ਕਰਵਾਏ ਜਾਣਗੇ। -ਪੱਤਰ ਪ੍ਰੇਰਕ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -