12.4 C
Alba Iulia
Sunday, April 28, 2024

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਨੇ ਚਰਚਾ ਕੀਤੀ, ਟੀਐੱਮਸੀ ਪਹਿਲੀ ਵਾਰ ਮੀਟਿੰਗ ’ਚ ਸ਼ਾਮਲ ਹੋਈ

Must Read


ਨਵੀਂ ਦਿੱਲੀ 27 ਮਾਰਚ

ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ‘ਚ ਹੋਈ ਬੈਠਕ ‘ਚ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਤ੍ਰਿਣਮੂਲ ਕਾਂਗਰਸ ਨੇ ਲੰਬੇ ਸਮੇਂ ਬਾਅਦ ਕਾਂਗਰਸ ਵੱਲੋਂ ਬੁਲਾਈ ਗਈ ਵਿਰੋਧੀ ਪਾਰਟੀਆਂ ਦੀ ਕਿਸੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -