12.4 C
Alba Iulia
Sunday, May 5, 2024

ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਲਾਪਤਾ ਹੋਏ

Must Read


ਪੁਣੇ: ਕ੍ਰਿਕਟਰ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਇਥੇ ਆਪਣੇ ਘਰ ਤੋਂ ਲਾਪਤਾ ਹਨ। ਉਨ੍ਹਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸਥਾਨਕ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਦਾਰ ਜਾਧਵ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਕ ਉਨ੍ਹਾਂ ਦੇ ਪਿਤਾ ਮਨੋਰੋਗ ਤੋਂ ਗ੍ਰਸਤ ਹਨ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਮਹਾਦੇਵ ਜਾਧਵ ਸਵੇਰ ਦੀ ਸੈਰ ਲਈ ਘਰੋਂ ਗਏ ਸਨ ਤੇ ਆਖਰੀ ਵਾਰ ਉਨ੍ਹਾਂ ਨੂੰ ਹਾਊਸਿੰਗ ਕੰਪਲੈਕਸ ਦਾ ਗੇਟ ਪਾਰ ਕਰਦਿਆਂ ਵੇਖਿਆ ਗਿਆ ਸੀ। ਪੁਲੀਸ ਨੇ ਸ਼ਿਕਾਇਤ ਮਗਰੋਂ ਮਹਾਦੇਵ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕੇਦਾਰ ਜਾਧਵ ਨੇ ਭਾਰਤ ਲਈ 72 ਇਕ ਰੋਜ਼ਾ ਕੌਮਾਂਤਰੀ ਮੈਚ ਖੇਡੇ ਹਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -