12.4 C
Alba Iulia
Saturday, May 4, 2024

ਵਿਆਹ ਦੀ ਅਫ਼ਵਾਹ: ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦਿੱਲੀ ਹਵਾਈ ਅੱਡੇ ’ਤੇ ਇਕੱਠੇ ਦਿਖੇ

Must Read


ਨਵੀਂ ਦਿੱਲੀ, 30 ਮਾਰਚ

ਵਿਆਹ ਦੀਆਂ ਅਫਵਾਹਾਂ ਦੇ ਬਾਵਜੂਦ ਅਦਾਕਾਰਾ ਪਰਿਨੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਹਵਾਈ ਅੱਡੇ ‘ਤੇ ਇਕੱਠੇ ਦੇਖਿਆ ਗਿਆ। ਪੱਤਰਕਾਰਾਂ ਤੋਂ ਬਚ ਕੇ ਪਰਿਨੀਤੀ ਕਾਹਲੀ ਨਾਲ ਕਾਰ ਵਿਚ ਬੈਠ ਗਈ। ਉਸ ਨੇ ਕਾਲੀ ਡਰੈੱਸ ਪਹਿਨੀ ਸੀ। ਰਾਘਵ ਵੀ ਉਸ ਦੇ ਨਾਲ ਜਾ ਰਿਹਾ ਸੀ ਅਤੇ ਉਹ ਵੀ ਕਾਹਲੀ ਨਾਲ ਕਾਰ ‘ਚ ਬੈਠ ਗਿਆ। ਖ਼ਬਰਾਂ ਦੀ ਮੰਨੀਏ ਤਾਂ ਪਰਿਨੀਤੀ ਅਤੇ ਰਾਘਵ ਲੰਡਨ ਸਕੂਲ ਆਫ ਇਕਨਾਮਿਕਸ ‘ਚ ਇਕੱਠੇ ਪੜ੍ਹਦੇ ਸਨ ਅਤੇ ਲੰਬੇ ਸਮੇਂ ਤੋਂ ਦੋਸਤ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -