12.4 C
Alba Iulia
Monday, April 29, 2024

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਰਾਹੁਲ ਦੀ ਸਜ਼ਾ ’ਤੇ ਰੋਕ ਲਾਉਣ ਵਾਲੀ ਪਟੀਸ਼ਨ ਰੱਦ ਕੀਤੀ

Must Read


ਅਹਿਮਦਾਬਾਦ, 20 ਅਪਰੈਲ

ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ‘ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ ਅਦਾਲਤ ਨੇ ਅੱਜ ਰਾਹੁਲ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਅਪੀਲ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਸੈਸ਼ਨ ਕੋਰਟ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਗਾਂਧੀ ਦੀ ਮੁੱਖ ਪਟੀਸ਼ਨ ‘ਤੇ ਸੁਣਵਾਈ ਜਾਰੀ ਰੱਖੇਗੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -