12.4 C
Alba Iulia
Monday, April 29, 2024

ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਪੂਜਾ ਕੀਤੀ

Must Read


ਨਵੀਂ ਦਿੱਲੀ, 6 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਬੀਤੇ ਦਿਨ ਸੁਰੱਖਿਆ ਵਿੱਚ ਕਥਿਤ ਢਿੱਲ ਦੀ ਘਟਨਾ ਮਗਰੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਮੰਦਰਾਂ ਵਿੱਚ ਪੂਜਾ ਅਰਚਨਾ ਕੀਤੀ। ਕਈ ਭਾਜਪਾ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ‘ਲੌਂਗ ਲਿਵ ਮੋਦੀ’ ਦੇ ਸੁਨੇਹੇ ਵੀ ਦਿੱਤੇ ਹਨ। ਵੇਰਵਿਆਂ ਅਨੁਸਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਦੇ ਗੁਫਾ ਮੰਦਰ ਵਿੱਚ ਪੂਜਾ ਕੀਤੀ ਤੇ ਭਾਜਪਾ ਦੇ ਕੌਮੀ ਆਗੂ ਬੈਜਯੰਤ ਜੈ ਪਾਂਡਾ ਨੇ ਦਿੱਲੀ ਦੇ ਝੰਡੇਵਾਲਾਂ ਮੰਦਰ ਵਿੱਚ ਪੂਜਾ ਕਰ ਕੇ ਮੋਦੀ ਦੀ ਲੰਬੀ ਉਮਰ ਲਈ ਕਾਮਨਾ ਕੀਤੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -