12.4 C
Alba Iulia
Thursday, May 2, 2024

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ’ਤੇ ਰੱਖਿਆ

Must Read


ਸਿਡਨੀ, 24 ਅਪਰੈਲ

ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ ‘ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸਸੀਜੀ ਵਿੱਚ ਪੰਜ ਟੈਸਟ ਮੈਚਾਂ ਵਿੱਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ ਉਸ ਦਾ ਸਭ ਤੋਂ ਵੱਧ ਸਕੋਰ ਨਾਬਾਦ 241 ਰਿਹਾ। ਤੇਂਦੁਲਕਰ ਨੇ ਭਾਰਤ ਦੇ ਬਾਹਰ ਐੱਸਸੀਜੀ ਨੂੰ ਆਪਣਾ ਮਨਪਸੰਦ ਕ੍ਰਿਕਟ ਮੈਦਾਨ ਕਰਾਰ ਦਿੱਤਾ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -