12.4 C
Alba Iulia
Monday, March 11, 2024

ਪੁਲੀਸ ਮੁਲਾਜ਼ਮਾਂ ’ਤੇ ਹਮਲੇ ਦੇ ਦੋਸ਼ ਹੇਠ ਵਾਈਐਸ ਸ਼ਰਮੀਲਾ ਗ੍ਰਿਫ਼ਤਾਰ

Must Read


ਹੈਦਰਾਬਾਦ: ਪੁਲੀਸ ਮੁਲਾਜ਼ਮਾਂ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ਹੇਠ ਵਾਈਐਸਆਰ ਤੇਲੰਗਾਨਾ ਪਾਰਟੀ ਦੀ ਪ੍ਰਧਾਨ ਵਾਈਐਸ ਸ਼ਰਮੀਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਲਾਜ਼ਮ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਸ਼ਰਮਿਲਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਉਸ ਉੱਤੇ ਸਬ ਇੰਸਪੈਕਟਰ ‘ਤੇ ਹਮਲਾ ਕਰਨ, ਪੁਲੀਸ ਕਾਂਸਟੇਬਲ ‘ਤੇ ਕਾਰ ਚੜ੍ਹਾਉਣ ਅਤੇ ਪੁਲੀਸ ਅਧਿਕਾਰੀਆਂ ਲਈ ਅਪਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਨੇ ਕਿਹਾ ਕਿ ਉਹ ਵੀਡੀਓ ਫੁਟੇਜ ਦੀ ਸਮੀਖਿਆ ਕਰ ਰਹੇ ਹਨ ਜਿਸ ਵਿੱਚ ਸ਼ਰਮੀਲਾ ਦੀ ਮਾਤਾ ਜੁਬਲੀ ਹਿਲਜ਼ ਸਟੇਸ਼ਨ ਨੇੜੇ ਝਗੜੇ ਦੌਰਾਨ ਮਹਿਲਾ ਕਾਂਸਟੇਬਲ ਨੂੰ ਥੱਪੜ ਮਾਰਦੀ ਦਿਖਾਈ ਦੇ ਰਹੀ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -