ਨਵੀਂ ਦਿੱਲੀ, 3 ਮਈ
ਸੁਪਰੀਮ ਕੋਰਟ ਨੇ ਫਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ ਨਾਲ ਸਬੰਧਤ ਪਟੀਸ਼ਨਾਂ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਪਟੀਸ਼ਨਰਾਂ ਨੂੰ ਹਾਈ ਕੋਰਟ ਤੱਕ ਜਾਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟਾਂ ਵਿੱਚ ਤਜਰਬੇਕਾਰ ਜੱਜ ਹਨ, ਉਹ ਸਥਾਨਕ ਹਾਲਾਤਾਂ ਤੋਂ ਜਾਣੂ ਹਨ।