12.4 C
Alba Iulia
Monday, April 29, 2024

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

Must Read


ਚੰਡੀਗੜ੍ਹ, 3 ਮਈ

ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ‘ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣ ਵਾਲੀ ਹੈ। ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਦੀਪ ਕੌਰ ਨੇ ਦੁਸਾਂਝ, ਅਦਾਕਾਰਾ ਨਿਮਰਤ ਖਹਿਰਾ, ਚਮਕੀਲਾ ਦੀ ਪਤਨੀ ਗੁਰਮੇਲ ਕੌਰ, ਰਿਦਮ ਬੁਆਏਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਕਾਰਜ ਗਿੱਲ ਅਤੇ ਦਲਜੀਤ ਥਿੰਦ ਤੇ ਦਿਲਜੀਤ ਮੋਸ਼ਨ ਫਿਲਮਜ਼ ਨੂੰ ਸੰਮਨ ਜਾਰੀ ਕਰਨ ਲਈ ਕਿਹਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -