12.4 C
Alba Iulia
Saturday, April 27, 2024

ਅਦਾਲਤ ਵੱਲੋਂ ਸ਼ੀਜ਼ਾਨ ਖ਼ਾਨ ਨੂੰ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ

Must Read


ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਸ਼ੀਜ਼ਾਨ ਖ਼ਾਨ ਨੂੰ ਇੱਕ ਸੀਰੀਅਲ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸ਼ੀਜ਼ਾਨ ਫਿਲਹਾਲ ਬੇਰੁਜ਼ਗਾਰ ਹੈ ਅਤੇ ਕੰਮ ਲਈ ਦੂਜੇ ਦੇਸ਼ ਦੀ ਯਾਤਰਾ ਕਰ ਸਕਦਾ ਹੈ। ਟੀਵੀ ਸ਼ੋਅ ‘ਅਲੀ ਬਾਬਾ: ਦਾਸਤਾਨ-ਏ-ਕਾਬੁਲ’ ਵਿੱਚ ਭੂਮਿਕਾ ਨਿਭਾਉਣ ਵਾਲੀ ਤੁਨਿਸ਼ਾ ਸ਼ਰਮਾ ਪਿਛਲੇ ਸਾਲ 24 ਦਸੰਬਰ ਨੂੰ ਪਾਲਘਰ ਜ਼ਿਲ੍ਹੇ ਦੇ ਵਸਈ ਨੇੜੇ ਹਿੰਦੀ ਸੀਰੀਅਲ ਦੇ ਸੈੱਟ ‘ਤੇ ਮ੍ਰਿਤਕ ਹਾਲਤ ‘ਚ ਮਿਲੀ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -