12.4 C
Alba Iulia
Wednesday, May 1, 2024

ਆਈਪੀਐੱਲ: ਚੇਨੱਈ ਨੇ ਮੁੰਬਈ ਨੂੰ ਛੇ ਵਿਕਟਾਂ ਨਾਲ ਹਰਾਇਆ

Must Read


ਚੇਨੱਈ, 6 ਮਈ

ਚੇਨੱਈ ਸੁਪਰਕਿੰਗਜ਼ ਨੇ ਆਈਪੀਐਲ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨੱਈ ਨੇ ਆਪਣੇ ਘਰੇਲੂ ਮੈਦਾਨ ਵਿਚ ਮੁੰਬਈ ਇੰਡੀਅਨਜ਼ ਨੂੰ 13 ਸਾਲ ਬਾਅਦ ਹਰਾਇਆ ਹੈ। ਇਸ ਜਿੱਤ ਨਾਲ ਚੇਨੱਈ ਦੇ 13 ਅੰਕ ਹੋ ਗਏ ਹਨ ਤੇ ਉਸ ਨੇ ਛੇਵੀਂ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਚੇਨੱਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 139 ਦੌੜਾਂ ਬਣਾਈਆਂ ਜਦਕਿ ਚੇਨੱਈ ਦੇ ਬੱਲੇਬਾਜ਼ਾਂ ਨੇ ਇਹ ਟੀਚਾ 16.4 ਓਵਰਾਂ ਵਿਚ ਹੀ ਪੂਰਾ ਕਰ ਲਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -