12.4 C
Alba Iulia
Thursday, March 28, 2024

ਮਹਾਰਾਸ਼ਟਰ ’ਚ ਫਿਲਮ ਸਟੂਡੀਓ ਅੱਗ ਨਾਲ ਤਬਾਹ, ਇਸੇ ’ਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮਿਲੀ ਸੀ ਲਾਸ਼

Must Read


ਪਾਲਘਰ, 13 ਮਈ

ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਵਿੱਚ ਫਿਲਮ ਸਟੂਡੀਓ ਨੂੰ ਅੱਗ ਲੱਗ ਗਈ, ਜੋ ਹਾਲ ਹੀ ਵਿੱਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਤੋਂ ਬਾਅਦ ਖਬਰਾਂ ਵਿੱਚ ਸੀ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਮੁੰਬਈ ਦੇ ਬਾਹਰਵਾਰ ਵਸਈ ‘ਚ ਸਥਿਤ ਭਜਨਲਾਲ ਸਟੂਡੀਓ ‘ਚ ਸ਼ੁੱਕਰਵਾਰ ਅੱਧੀ ਰਾਤ ਨੂੰ ਅੱਗ ਲੱਗ ਗਈ। ਤੜਕੇ 4 ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -