12.4 C
Alba Iulia
Sunday, April 28, 2024

ਮਹਾਰਾਸ਼ਟਰ ’ਚ ਸਪੈਟਿਕ ਟੈਂਕ ਦੀ ਸਫ਼ਾਈ ਕਰਦੇ 5 ਮਜ਼ਦੂਰਾਂ ਦੀ ਮੌਤ, ਇਕ ਗੰਭੀਰ

Must Read


ਮੁੰਬਈ, 13 ਮਈ

ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ ‘ਚ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਕਰਮਚਾਰੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛੇ ਮਜ਼ਦੂਰ ਖੇਤ ਵਿੱਚ ਸਥਿਤ ਸੈਪਟਿਕ ਟੈਂਕ ਵਿੱਚ ਦਾਖਲ ਹੋਏ। ਟੈਂਕੀ ਦੀ ਸਫ਼ਾਈ ਕਰਦੇ ਸਮੇਂ ਉਨ੍ਹਾਂ ਦਾ ਦਮ ਘੁੱਟਣ ਲੱਗਾ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਣ ‘ਤੇ ਪੰਜ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -