12.4 C
Alba Iulia
Sunday, April 28, 2024

ਸ਼ਾਹਰੁਖ਼ ਖ਼ਾਨ ਤੋਂ 25 ਕਰੋੜ ਰੁਪਏ ਮੰਗਣ ਦੇ ਦੋਸ਼ ’ਚ ਸੀਬੀਆਈ ਵੱਲੋਂ ਦਰਜ ਐੱਫਆਈਆਰ ਰੱਦ ਕਰਾਉਣ ਲਈ ਵਾਨਖੇੜੇ ਬੰਬੇ ਹਾਈ ਕੋਰਟ ਪੁੱਜਿਆ

Must Read


ਮੁੰਬਈ, 19 ਮਈ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਅੱਜ ਬੰਬੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਸੁਪਰਸਟਾਰ ਸ਼ਾਹਰੁਖ ਤੋਂ ਕਥਿਤ ਤੌਰ ‘ਤੇ 25 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਐੱਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਵਾਨਖੇੜੇ ਨੇ ਇਹ ਵੀ ਮੰਗ ਕੀਤੀ ਹੈ ਕਿ ਉਸ ਵਿਰੁੱਧ ਸੀਬੀਆਈ ਦੀ ਐੱਫਆਈਆਰ ਨਾਲ ਸਬੰਧਤ ਕੋਈ ਕਾਰਵਾਈ ਨਾ ਕੀਤੀ ਜਾਵੇ। ਆਰੀਅਨ ਖਾਨ ਨੂੰ 3 ਅਕਤੂਬਰ, 2021 ਨੂੰ ਕੋਰਡੇਲੀਆ ਕਰੂਜ਼ ਜਹਾਜ਼ ‘ਤੇ ਛਾਪੇਮਾਰੀ ਤੋਂ ਬਾਅਦ ਐੱਨਸੀਬੀ ਨੇ ਗ੍ਰਿਫਤਾਰ ਕੀਤਾ ਸੀ। ਉਸ ਨੂੰ ਤਿੰਨ ਹਫ਼ਤਿਆਂ ਬਾਅਦ ਬੰਬੇ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -