12.4 C
Alba Iulia
Friday, April 26, 2024

ਸੋਨਮ ਬਾਜਵਾ ਨੇ ਰੀਟਰੀਟ ਸੈਰਾਮਨੀ ਵੇਖੀ

Must Read


ਅਟਾਰੀ (ਪੱਤਰ ਪ੍ਰੇਰਕ): ਬੌਲੀਵੱਡ ਤੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਤੇ ਗਾਇਕਾ ਬਾਨੀ ਸੰਧੂ ਨੇ ਅੱਜ ਅਟਾਰੀ-ਵਾਹਗਾ ਸਰਹੱਦ ਵਿੱਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਇਸ ਮੌਕੇ ਅਦਾਕਾਰਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ ਅਤੇ ਸਟੇਡੀਅਮ, ਅਜਾਇਬਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -