12.4 C
Alba Iulia
Saturday, June 3, 2023

ਮੋਦੀ ਤੇ ਮਾਰਾਪੇ ਵਿਚਾਲੇ ਗੱਲਬਾਤ: ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ

Must Read


ਪੋਰਟ ਮੋਰੇਸਬੀ, 22 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਪੂਆ ਨਿਊ ਗਿਨੀ ਦੇ ਹਮਰੁਤਬਾ ਜੇਮਜ਼ ਮਾਰਾਪੇ ਨਾਲ ਅੱਜ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਣਜ, ਤਕਨਾਲੋਜੀ, ਸਿਹਤ ਸੰਭਾਲ ਅਤੇ ਜਲਵਾਯੂ ਤਬਦੀਲੀ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ, ਜੋ ਆਪਣੀ ਪਹਿਲੀ ਪਾਪੂਆ ਨਿਊ ਗਿਨੀ ਦੀ ਯਾਤਰਾ ‘ਤੇ ਹਨ, ਨੇ ਪ੍ਰਸ਼ਾਂਤ ਟਾਪੂ ਦੇਸ਼ ਦੀਆਂ ਤਰਜੀਹਾਂ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ। ਉਨ੍ਹਾਂ ਨੇ ਵੱਖਰੇ ਤੌਰ ‘ਤੇ ਪਾਪੂਆ ਨਿਊ ਗਿਨੀ ਦੇ ਗਵਰਨਰ ਜਨਰਲ ਬੌਬ ਡਾਡੇ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵੱਖ-ਵੱਖ ਖੇਤਰਾਂ ਵਿੱਚ ਦੁਵੱਲੀ ਭਾਈਵਾਲੀ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।



News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -