12.4 C
Alba Iulia
Saturday, June 3, 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਦਾ ਐਲਾਨ: ਸਰਦੂਲਗੜ੍ਹ ਦੀ ਸੁਜਾਨ ਕੌਰ ਨੇ 100 ਫ਼ੀਸਦ ਅੰਕ ਲੈ ਕੇ ਪਹਿਲਾ ਸਥਾਨ ਲਿਆ

Must Read


ਦਰਸ਼ਨ ਸਿੰਘ ਸੋਢੀ

ਮੁਹਾਲੀ, 24 ਮਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਵੱਲੋਂ ਅੱਜ ਨੂੰ ਬਾਅਦ ਦੁਪਹਿਰ 12ਵੀਂ ਦਾ ਨਤੀਜਾ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਤੇ ਉਨ੍ਹਾਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਇਸ ਮੌਕੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਮੌਜੂਦ ਸਨ।

ਵਾਈਸ ਚੇਅਰਮੈਨ ਨੇ ਦੱਸਿਆ ਕਿ 12ਵੀਂ ਦੇ ਨਤੀਜੇ ਵਿੱਚ ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ 100 ਫੀਸਦੀ (500/500) ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂਕਿ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਅੰਕ ਲੈ ਕੇ ਦੂਜਾ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਹ ਤਿੰਨੋਂ ਵਿਦਿਆਰਥਣਾਂ ਹਿਊਮੈਨਿਟੀਜ਼ ਗਰੁੱਪ ਦੀਆਂ ਹਨ।



News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -