12.4 C
Alba Iulia
Friday, February 16, 2024

ਵੀਅਤਨਾਮ ਦੇ ਜਹਾਜ਼ ’ਚ ਖ਼ਰਾਬੀ, 300 ਦੇ ਕਰੀਬ ਯਾਤਰੀ ਮੁੰਬਈ ਹਵਾਈ ਅੱਡੇ ’ਤੇ ਕਈ ਘੰਟਿਆਂ ਤੋਂ ਫਸੇ

Must Read


ਮੁੰਬਈ, 26 ਮਈ

ਵੀਅਤਜੈੱਟ ਦੀ ਉਡਾਣ ਵਿਚ ਵਿਘਨ ਪੈਣ ਕਾਰਨ ਇਸ ਦੇ ਘੱਟੋ-ਘੱਟ 300 ਯਾਤਰੀ ਇਥੇ ਫਸ ਗਏ। ਇਹ ਜਹਾਜ਼ ਵੀਅਤਨਾਮ ਦੇ ਹੋ ਚੀ ਮਿਨਹ ਸ਼ਹਿਰ ਜਾ ਰਿਹਾ ਸੀ। ਯਾਤਰੀ ਮੁਤਾਬਕ ਜਹਾਜ਼ ‘ਚ ਖਰਾਬੀ ਕਾਰਨ ਉਨ੍ਹਾਂ ਨੂੰ ਕਰੀਬ 10 ਘੰਟੇ ਸ਼ਹਿਰ ਦੇ ਹਵਾਈ ਅੱਡੇ ‘ਤੇ ਇੰਤਜ਼ਾਰ ਕਰਨਾ ਪਿਆ। ਯਾਤਰੀ ਨੇ ਦੋਸ਼ ਲਾਇਆ ਕਿ ਲੰਬਾ ਸਮਾਂ ਇੰਤਜ਼ਾਰ ਕਰਨ ਦੇ ਬਾਵਜੂਦ ਏਅਰਲਾਈਨ ਨੇ ਯਾਤਰੀਆਂ ਲਈ ਹੋਟਲ ਜਾਂ ਖਾਣੇ ਦਾ ਪ੍ਰਬੰਧ ਨਹੀਂ ਕੀਤਾ। ਡੀਜੀਸੀਏ ਦੇ ਨਿਯਮਾਂ ਤਹਿਤ ਜੇਕਰ ਕਿਸੇ ਫਲਾਈਟ ਵਿੱਚ ਨਿਰਧਾਰਤ ਸਮੇਂ ਤੋਂ ਜ਼ਿਆਦਾ ਦੇਰੀ ਹੁੰਦੀ ਹੈ ਤਾਂ ਸਬੰਧਤ ਏਅਰਲਾਈਨ ਨੂੰ ਯਾਤਰੀਆਂ ਦੇ ਬੋਰਡਿੰਗ ਅਤੇ ਰਹਿਣ ਦੀ ਵਿਵਸਥਾ ਕਰਨੀ ਹੋਵੇਗੀ। ਇਸ ਸਬੰਧ ਵਿੱਚ ਵੀਅਤਜੈੱਟ ਨੂੰ ਭੇਜੇ ਗਏ ਸਵਾਲਾਂ ਦੇ ਲਿਖਤੀ ਸਮੇਂ ਤੱਕ ਜਵਾਬ ਨਹੀਂ ਮਿਲੇ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -