12.4 C
Alba Iulia
Wednesday, January 17, 2024

ਨਵੀਂ ਸੰਸਦੀ ਇਮਾਰਤ ’ਤੇ ਹਰੇਕ ਭਾਰਤੀ ਨੂੰ ਹੋਵੇਗਾ ਮਾਣ: ਮੋਦੀ

Must Read


ਨਵੀਂ ਦਿੱਲੀ, 26 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦੀ ਭਵਨ ਦੀ ਵੀਡੀਓ ਟਵਿੱਟਰ ‘ਤੇ ਸਾਂਝੀ ਕਰਦਿਆਂ ਕਿਹਾ ਕਿ ਇਸ ਨਵੀਂ ਸੰਸਦੀ ਇਮਾਰਤ ‘ਤੇ ਹਰੇਕ ਭਾਰਤੀ ਨੂੰ ਮਾਣ ਹੋਵੇਗਾ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਮਾਈ ਪਾਰਲੀਮੈਂਟ ਮਾਈ ਪ੍ਰਾਈਡ’ ਹੈਸ਼ਟੈਗ ਨਾਲ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ‘ਤੇ ਵੱਧ ਤੋਂ ਵੱਧ ਸਾਂਝੀ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵੀਡੀਓ ਸਾਂਝੀ ਕਰਨ ਮੌਕੇ ਆਪਣੇ ਵਿਚਾਰ ਵੀ ਰੱਖਣ, ਜਿਸ ਨੂੰ ਉਹ ਰੀਟਵੀਟ ਕਰਨਗੇ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -