12.4 C
Alba Iulia
Tuesday, April 9, 2024

ਨਿਊਜ਼ੀਲੈਂਡ ਦੇ ਸਪਿੰਨਰ ਐਜਾਜ਼ ਪਟੇਲ ਨੇ ਜਿੱਤਿਆ ਆਈਸੀਸੀ ਦਾ ਮਹੀਨੇ ਦਾ ਸਭ ਤੋਂ ਵਧੀਆ ਖਿਡਾਰੀ ਪੁਰਸਕਾਰ

Must Read


ਦੁਬਈ, 10 ਜਨਵਰੀ

ਭਾਰਤ ਵਿਚ ਜਨਮੇ ਨਿਊਜ਼ੀਲੈਂਡ ਦੇ ਕ੍ਰਿਕਟਰ ਐਜਾਜ਼ ਪਟੇਲ ਨੇ ਮੁੰਬਈ ਵਿਚ ਭਾਰਤੀ ਟੀਮ ਖ਼ਿਲਾਫ਼ ਦੂਜੇ ਟੈਸਟ ਮੈਚ ਵਿਚ ਇਕ ਪਾਰੀ ‘ਚ 10 ਵਿਕਟਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਅੱਜ ਦਸੰਬਰ ਮਹੀਨੇ ਦਾ ਆਈਸੀਸੀ ਦਾ ‘ਪਲੇਅਰ ਆਫ਼ ਦਿ ਮੰਥ’ (ਮਹੀਨੇ ਦਾ ਸਭ ਤੋਂ ਵਧੀਆ ਖਿਡਾਰੀ) ਪੁਰਸਕਾਰ ਜਿੱਤਿਆ। ਖੱਬੇ ਹੱਥ ਦੇ ਸਪਿੰਨਰ ਨੂੰ ਭਾਰਤ ਦੇ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਅਤੇ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਦੇ ਨਾਲ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਸੀ ਪਰ ਪਅੇਲ ਨੇ ਆਪਣੀ ਇਸ ਉਪਲਬਧੀ ਦੇ ਜ਼ੋਰ ‘ਤੇ ਦੋਹਾਂ ਨੂੰ ਪਛਾੜ ਦਿੱਤਾ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -