12.4 C
Alba Iulia
Saturday, May 18, 2024

ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ’ਚ ਮੀਂਹ ਦਾ ਸੰਭਾਵਨਾ: ਮੈਚ ਸ਼ੁਰੂ

Must Read



ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ’ਚ ਮੀਂਹ ਦਾ ਸੰਭਾਵਨਾ: ਮੈਚ ਸ਼ੁਰੂ

ਦੱਖਣੀ ਅਫਰੀਕਾ ਦੇ ਕਪਤਾਨ ਟੇਂਬਾ ਬਾਵੁਮਾ ਨੇ ਅੱਜ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫ਼ਰੀਕਾ ਲਈ ਸਪਿੰਨਰ ਤਬਰੇਜ਼ ਸ਼ਮਸੀ, ਤੇਜ਼ ਗੇਂਦਬਾਜ਼ ਲੁੰਗੀ ਐਨਗਿਡੀ ਦੀ ਥਾਂ ਆਇਆ ਹੈ। ਇਹੀ ਟੀਮ ’ਚ ਇਕੋ ਇਕ ਬਦਲਾਅ ਹੈ, ਜਦੋਂ ਕਿ ਆਸਟਰੇਲੀਆ ਨੇ ਮਾਰਕਸ ਸਟੋਇਨਿਸ ਅਤੇ ਸੀਨ ਐਬੋਟ ਦੀ ਜਗ੍ਹਾ ਮਾਰਨਸ ਲਾਬੂਸ਼ੇਨ ਅਤੇ ਮਿਸ਼ੇਲ ਸਟਾਰਕ ਨੂੰ ਲਿਆ ਗਿਆ ਹੈ। ਇਥੇ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

The post ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ’ਚ ਮੀਂਹ ਦਾ ਸੰਭਾਵਨਾ: ਮੈਚ ਸ਼ੁਰੂ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -