12.4 C
Alba Iulia
Monday, May 20, 2024

ਨਿਊਯਾਰਕ: ਗੁਰਦੁਆਰੇ ’ਚ ਭਾਰਤੀ ਰਾਜਦੂਤ ਤਰਨਜੀਤ ਸੰਧੂ ਨੂੰ ਖਾਲਿਸਤਾਨ ਸਮਰਥਕਾਂ ਨੇ ਪੁੱਛੇ ਨਿੱਜਰ ਕਤਲ ਬਾਰੇ ਸਵਾਲ

Must Read



ਨਿਊਯਾਰਕ: ਗੁਰਦੁਆਰੇ ’ਚ ਭਾਰਤੀ ਰਾਜਦੂਤ ਤਰਨਜੀਤ ਸੰਧੂ ਨੂੰ ਖਾਲਿਸਤਾਨ ਸਮਰਥਕਾਂ ਨੇ ਪੁੱਛੇ ਨਿੱਜਰ ਕਤਲ ਬਾਰੇ ਸਵਾਲ

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਨਿਊਯਾਰਕ ਦੇ ਲੌਂਗ ਆਈਲੈਂਡ ਸਥਿਤ ਹਿਕਸਵਿਲੈ ਗੁਰਦੁਆਰੇ ‘ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਨਾਰਾਜ਼ ਖਾਲਿਸਤਾਨ ਸਮਰਥਕਾਂ ਦੇ ਸਮੂਹ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਖਿੱਚ ਧੂਹ ਕੀਤੀ। ਘਟਨਾ ਤੋਂ ਤੁਰੰਤ ਬਾਅਦ ਉਹ ਗੁਰਦੁਆਰੇ ’ਚੋਂ ਚਲੇ ਗਏ। ਸੋਸ਼ਲ ਮੀਡੀਆ ‘ਤੇ ਵਾਇਰਲ ਕਥਿਤ ਵੀਡੀਓ ਅਨੁਸਾਰ ਖਾਲਿਸਤਾਨ ਸਮਰਥਕ ਤਰਨਜੀਤ ਸਿੰਘ ਸੰਧੂ ਨੂੰ ਰੋਕਦੇ ਦੇਖੇ ਜਾ ਸਕਦੇ ਹਨ।

The post ਨਿਊਯਾਰਕ: ਗੁਰਦੁਆਰੇ ’ਚ ਭਾਰਤੀ ਰਾਜਦੂਤ ਤਰਨਜੀਤ ਸੰਧੂ ਨੂੰ ਖਾਲਿਸਤਾਨ ਸਮਰਥਕਾਂ ਨੇ ਪੁੱਛੇ ਨਿੱਜਰ ਕਤਲ ਬਾਰੇ ਸਵਾਲ first appeared on Ontario Punjabi News.





News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -