12.4 C
Alba Iulia
Monday, April 15, 2024

ਸਿੱਟ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ

Must Read



ਸਿੱਟ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਮਾਮਲੇ ਦੀ ਜਾਂਚ ਲਈ ਏਡੀਜੀਪੀ ਐੱਮਐੱਸ ਚੀਮਾ ਦੀ ਅਗਵਾਈ ਹੇਠ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।ਸਿੱਟ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਮਜੀਠੀਆ ਨੂੰ 18 ਦਸੰਬਰ ਨੂੰ ਪਟਿਆਲਾ ਸਥਿਤ ਸਿੱਟ ਦੇ ਚੇਅਰਮੈਨ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਦੇਣ। ਇਸ ’ਤੇ ਪ੍ਰਤੀਕਰਮ ਦਿੰਦਿਆਂ  ਮਜੀਠੀਆ ਨੇ ਕਿਹਾ ਕਿ ਉਹ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਤੋਂ ਇਸੇ ਦੀ ਉਮੀਦ ਕਰ ਰਹੇ ਸਨ।

The post ਸਿੱਟ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -