ਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ ‘ਚ ਲਗਾਤਾਰ ਸੁਧਾਰ
ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ 14 ਦਸੰਬਰ ਦੀ ਸ਼ਾਮ ਨੂੰ ਦਿਲ ਦਾ ਦੌਰਾ ਪਿਆ। ਉਹ ਆਪਣੀ ਫ਼ਿਲਮ ‘ਵੈਲਕਮ ਟੂ ਦਿ ਜੰਗਲ’ ਦੀ ਸ਼ੂਟਿੰਗ ਕਰਕੇ ਘਰ ਪਰਤੇ ਸਨ। ਇਸ ਤੋਂ ਬਾਅਦ ਉਸ ਨੂੰ ਅਟੈਕ ਆ ਗਿਆ ਤੇ ਉਹ ਬੇਹੋਸ਼ ਹੋ ਗਿਆ, ਜਿਸ ਕਾਰਨ ਉਸ ਨੂੰ ਐਂਜੀਓਪਲਾਸਟੀ ਕਰਵਾਉਣੀ ਪਈ। ਅਦਾਕਾਰ ਦੀ ਸਿਹਤ ‘ਚ ਕਾਫੀ ਸੁਧਾਰ ਹੋਇਆ ਹੈ।
The post ਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ ‘ਚ ਲਗਾਤਾਰ ਸੁਧਾਰ first appeared on Ontario Punjabi News.