12.4 C
Alba Iulia
Wednesday, January 17, 2024

ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ

Must Read



ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ

ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ।

The post ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -