ਸੰਸਦ ਹਮਲੇ ਮਾਮਲੇ ’ਚ ਪੁਲੀਸ ਨੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੰਸਦ ‘ਚ ਹਮਲਾ ਕਰਨ ਵਾਲੇ ਗ੍ਰਿਫਤਾਰ ਕੀਤੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗੀ। ਵਧੀਕ ਸੈਸ਼ਨ ਜੱਜ ਡਾ. ਹਰਦੀਪ ਕੌਰ ਨੇ ਮਾਮਲੇ ਦੀ ਸੁਣਵਾਈ 2 ਜਨਵਰੀ ਲਈ ਮੁਲਤਵੀ ਕਰ ਦਿੱਤੀ। ਪਟੀਸ਼ਨ ਦੀ ਸੁਣਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਾਰੇ ਛੇ ਮੁਲਜ਼ਮਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
The post ਸੰਸਦ ਹਮਲੇ ਮਾਮਲੇ ’ਚ ਪੁਲੀਸ ਨੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ first appeared on Ontario Punjabi News.