ਨਵੇਂ ਸਾਲ ਵਾਲੇ ਦਿਨ ਭੂਚਾਲ ਮਗਰੋਂ ਜਪਾਨ ‘ਚ ਸੁਨਾਮੀ ਦੀ ਚੇਤਾਵਨੀ ਜਾਰੀ
ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
The post ਨਵੇਂ ਸਾਲ ਵਾਲੇ ਦਿਨ ਭੂਚਾਲ ਮਗਰੋਂ ਜਪਾਨ ‘ਚ ਸੁਨਾਮੀ ਦੀ ਚੇਤਾਵਨੀ ਜਾਰੀ first appeared on Ontario Punjabi News.