12.4 C
Alba Iulia
Saturday, May 18, 2024

ਰੋਮ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਦਸਤਾਰ ਮੁਕਾਬਲੇ 7 ਜਨਵਰੀ ਨੂੰ

Must Read



ਰੋਮ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਦਸਤਾਰ ਮੁਕਾਬਲੇ 7 ਜਨਵਰੀ ਨੂੰ

ਰੋਮ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਦਸਤਾਰ ਮੁਕਾਬਲੇ 7 ਜਨਵਰੀ ਨੂੰ

ਮਿਲਾਨ ਇਟਲੀ 3 ਜਨਵਰੀ ( ਸਾਬੀ ਚੀਨੀਆ ) ਦਸਮ ਪਾਤਸ਼ਾਹੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਹਰ ਸਾਲ ਬੜੀ ਚੜ੍ਹਦੀ ਕਲਾ ਦੇ ਨਾਲ ਮਨਾਇਆ ਜਾਂਦਾ ਹੈ ਇਸਾਈ ਧਰਮ ਦਾ ਮੱਕਾ ਕਰਕੇ ਜਾਣੇ ਜਾਂਦੇ ਇਟਲੀ ਦੇ ਇਤਿਹਾਸਿਕ ਸ਼ਹਿਰ ਰੋਮ ਦੇ ਗੁਰਦੁਆਰਾ ਹਰਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਵਿਖੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਧਾਰਮਿਕ ਸਮਾਗਮ ਉਲੀਕੇ ਗਏ ਨੇ ਇਸ ਸਮਾਗਮ ਦੌਰਾਨ ਜਿੱਥੇ ਆਏ ਹੋਏ ਜਥੇ ਗੁਰੂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਾਉਣਗੇ ਉੱਥੇ ਹੀ ਗੁਰੂ ਸਾਹਿਬ ਦੁਆਰਾ ਬਖਸ਼ਿਸ਼ ਕੀਤੀ ਦਸਤਾਰ ਤੋ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਲਈ ਦਸਤਾਰ ਮੁਕਾਬਲੇ ਵੀ ਕਰਵਾਏ ਕਰਵਾਏ ਜਾਣਗੇ ਜਿਨਾਂ ਵਿੱਚ ਜੇਤੂ ਰਹਿਣ ਵਾਲੇ ਨੌਜਵਾਨਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਦਸਤਾਰ ਮੁਕਾਬਲਿਆਂ ਵਿੱਚ ਵੱਧ ਚੜਕੇ ਪਹੁੱਚੋ ਤੇ ਸ਼ਮੂਲੀਅਤ ਕਰਕੇ ਰੌਣਕਾਂ ਨੂੰ ਵਧਾਓ ।

The post ਰੋਮ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਦਸਤਾਰ ਮੁਕਾਬਲੇ 7 ਜਨਵਰੀ ਨੂੰ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -