12.4 C
Alba Iulia
Monday, April 29, 2024

ਹਾਈ ਕੋਰਟ ਤੋਂ ਜ਼ਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ !

Must Read



ਹਾਈ ਕੋਰਟ ਤੋਂ ਜ਼ਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ !

ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜ਼ਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਖਹਿਰਾ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ ਕਿ “ਅੱਜ ਮਾਣਯੋਗ ਹਾਈਕੋਰਟ ਵੱਲੋਂ ਮੇਰੇ ਪਿਤਾ ਸਰਦਾਰ ਸੁਖਪਾਲ ਸਿੰਘ ਖਹਿਰਾ ਨੂੰ ਂਧਫਸ਼ ਕੇਸ ਵਿੱਚ ਦਿੱਤੀ ਗਈ ਜ਼ਮਾਨਤ ਤੋਂ ਪੂਰੀ ਤਰ੍ਹਾਂ ਪਰੇਸ਼ਾਨ ਹੋਏ ਭਗਵੰਤ ਮਾਨ ਨੇ ਨਫਰਤ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਮੇਰੇ ਪਿਤਾ ਖ਼ਿਲਾਫ਼ ਸੁਭਾਨਪੁਰ ਪੁਲਿਸ ਨੂੰ ਇੱਕ ਹੋਰ ਢ੍ਰੀ ਦਰਜ ਕਰਨ ਦਾ ਹੁਕਮ ਦਿੱਤਾ ਹੈ ਤਾਂ ਜੋ ਉਨਾਂ ਨੂੰ 3 ਵਜੇ ਤੋ ਪਹਿਲਾਂ ਕਪੂਰਥਲਾ ਦੇ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਜਾ ਸਕੇ। ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਦੀਆਂ ਇਹ ਧਮਕੀਆਂ ਅਤੇ ਕੋਝੀਆਂ ਹਰਕਤਾਂ ਤੋ ਮੇਰੇ ਪਿਤਾ ਡਰਨ ਵਾਲੇ ਨਹੀ ਹਨ। ” ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ 195 ਏ ਧਾਰਾ ਤਹਿਤ ਨਵਾਂ ਕੇਸ ਦਰਜ ਕੀਤੇ ਜਾਣ ਬਾਰੇ ਦੱਸਿਆ ਜਾ ਰਿਹਾ ਹੈ ।

The post ਹਾਈ ਕੋਰਟ ਤੋਂ ਜ਼ਮਾਨਤ ਮਿਲਦੇ ਸਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ ! first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -