ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ
28 ਸਤੰਬਰ ਤੋਂ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਦਰਅਸਲ ਵਿਚ NDPS ਮਾਮਲੇ ‘ਚ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਸੁਖਪਾਲ ਖਹਿਰਾ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਹਾਈ ਤੋਂ ਪਹਿਲਾਂ ਹੀ ਪੁਲਿਸ ਨੇ ਇੱਕ ਹੋਰ FIR ਦਰਜ ਕੀਤੀ ਹੈ। ਥਾਣਾ ਸੁਭਾਨਪੁਰ ‘ਚ 195 A ਤੇ 506 IPC ਤਹਿਤ ਪਰਚਾ ਦਰਜ ਕੀਤਾ ਗਿਆ ਹੈ।
The post ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ first appeared on Ontario Punjabi News.