ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਨੇ ਸਚਿਨ ਬਿਸ਼ਨੋਈ ਖਿਲਾਫ਼ ਚਾਰਸ਼ੀਟ ਦਾਖਲ ਕਰ ਦਿੱਤੀ ਗਈ ਹੈ। ਮਾਨਸਾ ਕੋਰਟ ਚ 22 ਪੰਨਿਆਂ ਦੀ ਚਾਰਸ਼ੀਟ ਦਾਖਲ ਕੀਤੀ ਗਈ ਹੈ। ਚਾਰਸ਼ੀਟ ਚ ਸਚਿਨ ਬਿਸ਼ਨੋਈ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਸਚਿਨ ਬਿਸ਼ਨੋਈ ਤੋਂ ਪੁਲਿਸ ਰਿਮਾਂਡ ਚ ਵੱਡੇ ਖੁਲਾਸੇ ਹੋਏ ਹਨ। ਜਿਸ ਦੇ ਅਧਾਰ ਤੇ ਕੋਰਟ ਚ ਚਾਰਜਸ਼ੀਟ ਪੇਸ਼ ਕੀਤੀ ਗਈ ਹੈ।
The post ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ first appeared on Ontario Punjabi News.