12.4 C
Alba Iulia
Monday, April 29, 2024

ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਮਾਤਾ-ਪਿਤਾ ਬਣੇ

Must Read


ਲਾਸ ਏਂਜਲਸ, 22 ਜਨਵਰੀ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਅਤੇ ਅਮਰੀਕੀ ਗਾਇਕ ਨਿਕ ਜੋਨਸ ਸਰੋਗੇਸੀ ਰਾਹੀਂ ਮਾਤਾ-ਪਿਤਾ ਬਣ ਗਏ ਹਨ। ਪ੍ਰਿਯੰਕਾ ਅਤੇ ਉਨ੍ਹਾਂ ਦੇ ਪਤੀ ਨਿਕ ਨੇ ਇੰਸਟਾਗ੍ਰਾਮ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ। ਪ੍ਰਿਯੰਕਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦਾ ਜਨਮ 15 ਜਨਵਰੀ ਨੂੰ ਸਰੋਗੇਸੀ ਰਾਹੀਂ ਹੋਇਆ ਸੀ। ਜੋੜੇ ਨੇ ਬਿਆਨ ਵਿਚ ਕਿਹਾ ਕਿ ਉਹ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਬੇਹੱਦ ਖੁਸ਼ ਹਨ ਕਿ ਉਨ੍ਹਾਂ ਦੇ ਘਰ ‘ਸਰੋਗੇਟ’ (ਇਕ ਔਰਤ, ਜੋ ਕਿਸੇ ਹੋਰ ਦੇ ਬੱਚੇ ਆਪਣੀ ਕੁੱਖ ਵਿਚ ਪਾਲਦੀ ਹੈ) ਰਾਹੀਂ ਬੱਚੇ ਦਾ ਜਨਮ ਹੋਇਆ ਹੈ। ਜੋੜੇ ਨੇ ਆਪਣੇ ਬੱਚੇ ਦੇ ਨਾਮ ਜਾਂ ਲਿੰਗ ਦਾ ਖੁਲਾਸਾ ਨਹੀਂ ਕੀਤਾ। ਪ੍ਰਿਯੰਕਾ ਅਤੇ ਨਿਕ ਦਾ ਵਿਆਹ 2018 ਵਿੱਚ ਭਾਰਤ ਵਿੱਚ ਹੋਇਆ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -