12.4 C
Alba Iulia
Wednesday, May 8, 2024

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

Must Read


ਚੰਡੀਗੜ੍ਹ, 25 ਜਨਵਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਰੱਦ ਹੋਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਲਈ ਤਿੰਨ ਦਿਨਾਂ ਤਕ ਗ੍ਰਿਫ਼ਤਾਰ ਕੀਤੇ ਜਾਣ ਤੋਂ ਸੁਰੱਖਿਆ ਦਿੱਤੀ ਹੈ। ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਨੇ ਸੋਮਵਾਰ ਨੂੰ ਅਕਾਲੀ ਆਗੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਅੱਜ ਆਏ ਹੁਕਮਾਂ ਅਨੁਸਾਰ, ਪਟੀਸ਼ਨਰ ਨੂੰ ਉੱਚ ਅਦਾਲਤ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਤਕ ਪਹੁੰਚ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਤੇ ਉਦੋਂ ਤਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ ।-ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -